ਭਾਰਤ ਚੋਣ ਕਮਿਸ਼ਨ ਵਲੋਂ ਸਿਆਸੀ ਰੈਲੀਆਂ ਤੇ ਰੋਡ ਸ਼ੋਅ ਆਦਿ ’ਤੇ ਪਾਬੰਦੀ 31 ਜਨਵਰੀ ਤਕ ਵਧਾਈ

ਗੁਰਦਾਸਪੁਰ, 23 ਜਨਵਰੀ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਤਹਿਤ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ 31 ਜਨਵਰੀ 2022 ਤਕ ਸਿਆਸੀ ਰੈਲੀਆਂ, ਰੋਡ ਸ਼ੋਅ, ਪੈਦਲ ਯਾਤਰਾਵਾਂ, ਸਾਈਕਲ, ਬਾਈਕ ਵਾਹਨ ਰੈਲੀਆਂ ’ਤੇ ਪੂਰਨ ਪਾਬੰਦੀ ਲਗਾਈ ਹੈ।                  ਭਾਰਤ ਚੋਣ … Continue reading ਭਾਰਤ ਚੋਣ ਕਮਿਸ਼ਨ ਵਲੋਂ ਸਿਆਸੀ ਰੈਲੀਆਂ ਤੇ ਰੋਡ ਸ਼ੋਅ ਆਦਿ ’ਤੇ ਪਾਬੰਦੀ 31 ਜਨਵਰੀ ਤਕ ਵਧਾਈ