ਮਜੀਠੀਆ ਨੂੰ ਲੱਗਾ ਵੱਡਾ ਝੱਟਕਾ, ਅਗਾਉਂ ਜ਼ਮਾਨਤ ਅਰਜ਼ੀ ਹੋਈ ਖਾਰਜ

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੁੰ ਨਸ਼ਿਆਂ ਬਾਰੇ ਦਰਜ ਕੇਸ ਦੇ ਮਾਮਲੇ ਵਿਚ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਹਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸਦੇ ਨਾਲ ਹੀ  ਉਹਨਾਂ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ … Continue reading ਮਜੀਠੀਆ ਨੂੰ ਲੱਗਾ ਵੱਡਾ ਝੱਟਕਾ, ਅਗਾਉਂ ਜ਼ਮਾਨਤ ਅਰਜ਼ੀ ਹੋਈ ਖਾਰਜ