ਨਾਮਜ਼ਦਗੀਆਂ ਪੱਤਰ ਭਰਨ ਦੀ ਸ਼ੁਰੂਆਤ ਕੱਲ੍ਹ 25 ਜਨਵਰੀ ਤੋਂ, ਜ਼ਿਲ੍ਹਾ ਗੁਰਦਾਸਪੁਰ ਵਿਚ ਪ੍ਰਬੰਧ ਮੁਕੰਮਲ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਨਾਮਜ਼ਦਗੀਆਂ ਭਰਨ ਸਬੰਧੀ ਵੇਰਵਾ ਅਤੇ ਹਦਾਇਤਾਂ ਜਾਰੀ ਗੁਰਦਾਸਪੁਰ, 24 ਜਨਵਰੀ ( ਮੰਨਣ ਸੈਣੀ )। 20 ਫਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਕੱਲ੍ਹ ਮਿਤੀ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ … Continue reading ਨਾਮਜ਼ਦਗੀਆਂ ਪੱਤਰ ਭਰਨ ਦੀ ਸ਼ੁਰੂਆਤ ਕੱਲ੍ਹ 25 ਜਨਵਰੀ ਤੋਂ, ਜ਼ਿਲ੍ਹਾ ਗੁਰਦਾਸਪੁਰ ਵਿਚ ਪ੍ਰਬੰਧ ਮੁਕੰਮਲ