ਮੁੱਖ ਮੰਤਰੀ ਚੰਨੀ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਲੈ ਕੇ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ

ਰਾਘਵ ਚੱਢਾ ਨੇ ਕੀਤੀ ‘ਆਪ’ ਦੇ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਮਾਰੇ ਛਾਪੇ ਅਤੇ ਈ.ਡੀ. ਦੇ ਛਾਪੇ ਦੌਰਾਨ ਚੰਨੀ ਦੇ ਰਿਸ਼ਤੇਦਾਰ ਕੋਲੋਂ ਮਿਲੇ ਕਰੋੜਾਂ ਰੁਪਏ ਤੇ ਬੇਨਾਮੀ ਜਾਇਦਾਦ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ: ਰਾਘਵ ਚੱਢਾ -ਚੰਨੀ ਦੇ ਇੱਕ ਭਤੀਜੇ ਦੇ ਘਰ ਤੋਂ ਮਿਲੇ 10 … Continue reading ਮੁੱਖ ਮੰਤਰੀ ਚੰਨੀ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਲੈ ਕੇ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ