ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਦੇ ਅਪਰਾਧੀਆਂ, ਦੇਸ਼ ਵਿਰੋਧੀ ਤਾਕਤਾਂ ਅਤੇ ਪਾਕਿਸਤਾਨ ਦੇ ਆਗੂਆਂ ਨਾਲ ਸੰਬੰਧਾਂ ਦੀ ਕੀਤੀ ਨਿੰਦਾ

ਸਿੱਧੂ ਨੇ ਰੇਤ ਮਾਫ਼ੀਆ ਵਿੱਚ ਸ਼ਾਮਿਲ ਵਿਧਾਇਕਾਂ ਦੀ ਮੇਰੇ ਵਿਰੁੱਧ ਬਗ਼ਾਵਤ ਦੀ ਅਗਵਾਈ ਕਰਕੇ ਆਪਣੇ ਨਿੱਜੀ ਸਵਾਰਥਾਂ ਦਾ ਸਬੂਤ ਦੇ ਦਿੱਤਾ ਸੀ: ਕੈਪਟਨ ਚੰਡੀਗੜ੍ਹ, 24 ਜਨਵਰੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਰੇਤ ਮਾਫੀਆ ਨਾਲ ਲੜਨ ਦੇ ਵੱਡੇ ਦਾਅਵਿਆਂ ਨੂੰ ਖੋਖਲਾ ਦੱਸਿਆ ਅਤੇ ਕਿਹਾ ਕਿ ਸਿੱਧੂ … Continue reading ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਦੇ ਅਪਰਾਧੀਆਂ, ਦੇਸ਼ ਵਿਰੋਧੀ ਤਾਕਤਾਂ ਅਤੇ ਪਾਕਿਸਤਾਨ ਦੇ ਆਗੂਆਂ ਨਾਲ ਸੰਬੰਧਾਂ ਦੀ ਕੀਤੀ ਨਿੰਦਾ