ਆਪ ਦੇ ਪਰਿਵਾਰ ਵਿੱਚ ਹੋਇਆ ਵਾਧਾ- ਤਿੰਨ ਮੌਜੂਦਾ ਸਰਪੰਚਾਂ ਸਮੇਤ ਦਰਜਨ ਭਰ ਲੋਕ ‘ਆਪ’ ਵਿੱਚ ਹੋਏ ਸ਼ਾਮਲ

ਗੁਰਦਾਸਪੁਰ, 25 ਜਨਵਰੀ (ਮੰਨਣ ਸੈਣੀ)। ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਬਹਿਲ ਵੱਲੋਂ ਵਿਸ਼ੇਸ਼ ਤੌਰ ‘ਤੇ ਪਿੰਡ-ਪਿੰਡ, ਘਰ-ਘਰ ਜਾ ਕੇ ਕੀਤੇ ਗਏ ਯਤਨਾਂ ਦੇ ਪਾਰਟੀ ਲਈ ਹਾਂ-ਪੱਖੀ ਨਤੀਜੇ ਸਾਹਮਣੇ ਆਉਣ ਲੱਗੇ ਹਨ| ਇਸ ਸਬੰਧ ਵਿੱਚ ਅੱਜ ਸਥਾਨਕ ਗੁਰਦਾਸਪੁਰ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਇਲਾਕੇ ਦੀਆਂ ਤਿੰਨ ਪੰਚਾਇਤਾਂ ਦੇ ਮੌਜੂਦਾ ਸਰਪੰਚ ਆਮ ਆਦਮੀ ਪਾਰਟੀ … Continue reading ਆਪ ਦੇ ਪਰਿਵਾਰ ਵਿੱਚ ਹੋਇਆ ਵਾਧਾ- ਤਿੰਨ ਮੌਜੂਦਾ ਸਰਪੰਚਾਂ ਸਮੇਤ ਦਰਜਨ ਭਰ ਲੋਕ ‘ਆਪ’ ਵਿੱਚ ਹੋਏ ਸ਼ਾਮਲ