ਕੌਮੀ ਵੋਟਰ ਦਿਵਸ: ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ

 ਡਾ. ਰਾਜੂ ਨੇ ਡੀਈਓਜ਼ ਨਾਲ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਚੁੱਕੀ ਸਹੁੰ – ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਵੀ ਕੀਤਾ ਐਲਾਨ  ਚੰਡੀਗੜ੍ਹ, 25 ਜਨਵਰੀ: ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 … Continue reading ਕੌਮੀ ਵੋਟਰ ਦਿਵਸ: ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ