ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਦਾਖਲ ਕੀਤਾ ਨਾਮਜਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 25 ਜਨਵਰੀ ( ਮੰਨਣ ਸੈਣੀ)। ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ 7 ਵਿਧਾਨ ਸਭਾ ਹਲਕਿਆਂ ਵਿੱਚੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ … Continue reading ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਦਾਖਲ ਕੀਤਾ ਨਾਮਜਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ