ਕਾਂਗਰਸ ਦੇ ਪ੍ਰਧਾਨ ਬਣ ਕੇ ਪਾਰਟੀ ਵਿੱਚ ਅਨੁਸ਼ਾਸਨ ਲਿਆਉਣਾ ਚਾਹੁੰਦੇ ਹਨ ਸੁਖਜਿੰਦਰ ਸਿੰਘ ਰੰਧਾਵਾ

ਗੁਰਦਾਸਪੁਰ, 26 ਜਨਵਰੀ (ਮੰਨਣ ਸੈਣੀ)। ਪੰਜਾਬ ਦਾ ਮੁੱਖ ਮੰਤਰੀ ਨਹੀਂ ਬਲਕਿ ਗ੍ਰਹਿ ਮੰਤਰੀ ਬਣ ਕੇ ਗੰਦਗੀ ਖੱਤਮ ਕਰਨਾ ਚਾਹੰਦਾ ਹਾਂ ਅਤੇ ਇਸ ਦੇ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਨ ਕਾਂਗਰਸ ਪਾਰਟੀ ਵਿੱਚ ਅਨੂਸ਼ਾਸਨ ਲਿਆਉਣਾ ਚਾਹੁੰਦਾ ਹਾਂ, ਇਹ ਕਹਿਣਾ ਹੈ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ। ਰੰਧਾਵਾ … Continue reading ਕਾਂਗਰਸ ਦੇ ਪ੍ਰਧਾਨ ਬਣ ਕੇ ਪਾਰਟੀ ਵਿੱਚ ਅਨੁਸ਼ਾਸਨ ਲਿਆਉਣਾ ਚਾਹੁੰਦੇ ਹਨ ਸੁਖਜਿੰਦਰ ਸਿੰਘ ਰੰਧਾਵਾ