ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

ਮਨੀ ਲਾਂਰਡਿੰਗ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਹਾਈਕੋਰਟ ਵਿੱਚੋਂ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਮਨੀ ਲਾਂਰਡਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ … Continue reading ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ