ਕਾਂਗਰਸ ਨੂੰ ਜਲਦੀ ਮਿਲ਼ੇਗਾ ਮੁੱਖ ਮੰਤਰੀ ਦਾ ਚੇਹਰਾ, ਰਾਹੁਲ ਗਾਂਧੀ ਨੇ ਕੀਤਾ ਟਵੀਟ

ਪੰਜਾਬ ਪੁੱਜੇ ਰਾਹੁਲ ਗਾਂਧੀ ਦੇ ਵੱਲੋਂ ਸੀਐਮ ਚਿਹਰੇ ਨੂੰ ਲੈ ਕੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚੋਂ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ। ਰਾਹੁਲ ਗਾਂਧੀ ਨੇ ਟਵੀਟ ਕਰਕੇ ਸੀ.ਐੱਮ. … Continue reading ਕਾਂਗਰਸ ਨੂੰ ਜਲਦੀ ਮਿਲ਼ੇਗਾ ਮੁੱਖ ਮੰਤਰੀ ਦਾ ਚੇਹਰਾ, ਰਾਹੁਲ ਗਾਂਧੀ ਨੇ ਕੀਤਾ ਟਵੀਟ