ਭਾਰਤ-ਪਾਕਿ ਸਰਹੱਦ ‘ਤੇ ਮੁਕਾਬਲੇ ‘ਚ ਇਕ ਜਵਾਨ ਜ਼ਖਮੀ, ਹੈਰੋਇਨ ਦੇ 47 ਪੈਕਟਾਂ ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਕਾਰਤੂਸ ਬਰਾਮਦ

ਗੁਰਦਾਸਪੁਰ, 28 ਜਨਵਰੀ (ਮੰਨਣ ਸੈਣੀ)। ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਡੇਰਾ ਬਾਬਾ ਨਾਨਕ ਸੈਕਟਰ ‘ਚ ਚੰਦੂ ਵਡਾਲਾ ਚੌਕੀ ਨੇੜੇ ਸ਼ੁੱਕਰਵਾਰ ਨੂੰ ਪਾਕਿਸਤਾਨੀ ਤਸਕਰਾਂ ਅਤੇ ਬੀਐੱਸਐੱਫ ਦੇ ਜਵਾਨਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੀਐਸਐਫ ਦਾ ਇੱਕ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ ਅਤੇ ਉਸ ਦੀ ਹਾਲਤ ਹੁਣ … Continue reading ਭਾਰਤ-ਪਾਕਿ ਸਰਹੱਦ ‘ਤੇ ਮੁਕਾਬਲੇ ‘ਚ ਇਕ ਜਵਾਨ ਜ਼ਖਮੀ, ਹੈਰੋਇਨ ਦੇ 47 ਪੈਕਟਾਂ ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਕਾਰਤੂਸ ਬਰਾਮਦ