ਨਾਮਜਦਗੀ ਪੱਤਰ ਭਰਨ ਦੇ ਤੀਜੇ ਦਿਨ 02 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ : ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 28 ਜਨਵਰੀ (ਮੰਨਣ ਸੈਣੀ)। ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 02 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਲੋਂ ਨਿਤਿਸ਼ … Continue reading ਨਾਮਜਦਗੀ ਪੱਤਰ ਭਰਨ ਦੇ ਤੀਜੇ ਦਿਨ 02 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ : ਜ਼ਿਲ੍ਹਾ ਚੋਣ ਅਫ਼ਸਰ