ਮੁੱਖ ਮੰਤਰੀ ਚੰਨੀ ਦੇ ਭਰਾ ਹੋਏ ਬਾਗੀ, ਕਾਂਗਰਸ ਖਿਲਾਫ਼ ਬੱਸੀ ਪਠਾਨਾ ਤੋਂ ਆਜ਼ਾਦ ਉਮੀਦਵਾਰ ਦੇ ਤੋਰ ਤੇ ਕਾਗਜ ਕੀਤੇ ਦਾਖਿਲ

ਚੰਡਿਗੜ, 28 ਜਨਰਵੀ । ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਜਿਸ ਦੇ ਨਾਲ ਹੀ ਕਾਂਗਰਸ ਵਿੱਚ ਹੁਣ ਹੋਰ ਬਗਾਵਤ ਵੇਖਣ ਨੂੰ ਮਿਲ ਸਕਦੀ ਹੈ। ਕਾਂਗਰਸ ਵੱਲੋ ਟਿਕਟ ਨਾ ਮਿਲਣ ਤੋਂ ਨਾਰਾਜ਼ ਚਲ ਰਹੇ ਲੀਡਰਾਂ ਦਾ ਕਹਿਣਾ ਹੈ ਕਿ … Continue reading ਮੁੱਖ ਮੰਤਰੀ ਚੰਨੀ ਦੇ ਭਰਾ ਹੋਏ ਬਾਗੀ, ਕਾਂਗਰਸ ਖਿਲਾਫ਼ ਬੱਸੀ ਪਠਾਨਾ ਤੋਂ ਆਜ਼ਾਦ ਉਮੀਦਵਾਰ ਦੇ ਤੋਰ ਤੇ ਕਾਗਜ ਕੀਤੇ ਦਾਖਿਲ