ਪੰਜਾਬ ਨੂੰ ਆਰਥਿਕ ਤੇ ਸਮਾਜਿਕ ਖੇਤਰ ਵਿੱਚ ਤਬਾਹ ਕਰਨ ਪਿੱਛੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦਾ ਹੱਥ : ਜਗਮੋਹਨ ਸਿੰਘ ਰਾਜੂ

ਅੰਮ੍ਰਿਤਸਰ: 29 ਜਨਵਰੀ । ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ (ਪੂਰਬੀ) ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਬਕਾ ਆਈ.ਏ.ਐਸ. ਜਗਮੋਹਨ ਸਿੰਘ ਰਾਜੂ ਨੇ ਚੰਡੀਗੜ੍ਹ ਸਥਿਤ ਭਾਜਪਾ ਦੇ ਪੰਜਾਬ ਹੈੱਡਕੁਆਰਟਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਬਰਬਾਦ ਕਰ ਦਿੱਤਾ ਹੈI ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ‘ਤੇ … Continue reading ਪੰਜਾਬ ਨੂੰ ਆਰਥਿਕ ਤੇ ਸਮਾਜਿਕ ਖੇਤਰ ਵਿੱਚ ਤਬਾਹ ਕਰਨ ਪਿੱਛੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦਾ ਹੱਥ : ਜਗਮੋਹਨ ਸਿੰਘ ਰਾਜੂ