ਸਾਬਕਾ ਮੰਤਰੀ ਅਤੇ ਦਿੱਗਜ ਕਾਂਗਰਸੀ ਨੇਤਾ ਜਗਮੋਹਨ ਸਿੰਘ ਕੰਗ ‘ਆਪ’ ‘ਚ ਸਾਮਲ

‘ਆਪ’ ਨੇ ਕਾਂਗਰਸ ਨੂੰ ਦਿੱਤਾ ਕਰਾਰਾ ਝਟਕਾ, ਚੋਣ ਜਾਬਤਾ ਲੱਗਣ ਤੋਂ ਬਾਅਦ ਕਾਂਗਰਸ ਦੇ ਦੋ ਦਿੱਗਜ ਨੇਤਾ ‘ਆਪ’ ‘ਚ ਹੋ ਚੁੱਕੇ ਹਨ ਸਾਮਲ – ਜਗਮੋਹਨ ਸਿੰਘ ਕੰਗ ਦੇ ਨਾਲ ਉਨਾਂ ਦੇ ਦੋਵੇਂ ਬੇਟੇ ਯਾਦਵਿੰਦਰ ਕੰਗ ਤੇ ਅਮਰਿੰਦਰ ਸਿੰਘ ਕੰਗ ਵੀ ਹੋਏ ‘ਆਪ’ ‘ਚ ਸਾਮਲ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਪਾਰਟੀ ਦਾ ਲੜ ਫੜਿਆ … Continue reading ਸਾਬਕਾ ਮੰਤਰੀ ਅਤੇ ਦਿੱਗਜ ਕਾਂਗਰਸੀ ਨੇਤਾ ਜਗਮੋਹਨ ਸਿੰਘ ਕੰਗ ‘ਆਪ’ ‘ਚ ਸਾਮਲ