ਬਿਕਰਮ ਮਜੀਠੀਆ ਨੇ ਪ੍ਰਵਾਨ ਕੀਤੀ ਸਿੱਧੂ ਦੀ ਚੁਣੌਤੀ, ਹੁਣ ਅਮ੍ਰਿਤਸਰ ਪੂਰਬੀ ਤੋਂ ਹੀ ਲੜਨਗੇ ਚੋਣ

ਅਮ੍ਰਿਤਸਰ, 1 ਫਰਵਰੀ । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਨੂੰ ਪ੍ਰਵਾਨ ਕਰਦੇ ਹਨ। ਉਨ੍ਹਾਂ ਨੇ ਅੱਜ ਇਹ ਐਲਾਨ ਕਰ ਦਿੱਤਾ ਕਿ ਉਹ ਕੇਵਲ ਅਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ। ਉਹਨਾਂ ਨੇ ਅੱਜ ਇੱਥੇ ਇਕ ਪੱਤਰਕਾਰ … Continue reading ਬਿਕਰਮ ਮਜੀਠੀਆ ਨੇ ਪ੍ਰਵਾਨ ਕੀਤੀ ਸਿੱਧੂ ਦੀ ਚੁਣੌਤੀ, ਹੁਣ ਅਮ੍ਰਿਤਸਰ ਪੂਰਬੀ ਤੋਂ ਹੀ ਲੜਨਗੇ ਚੋਣ