ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਕੀਤੇ ਜਾਰੀ

ਬੰਦ ਥਾਵਾਂ (ਇੰਨਡੋਰ) ਵਿਚ ਵੱਧ ਤੋਂ ਵੱਧ 500 ਲੋਕ ਅਤੇ ਆਊਟਡੋਰ ਵੱਧ ਤੋਂ ਵੱਧ 1000 ਲੋਕਾਂ ਦਾ ਇਕੱਠ ਕੀਤਾ ਜਾ ਸਕੇਗਾ ਗੁਰਦਾਸਪੁਰ, 1 ਫਰਵਰੀ  ( ਮੰਨਣ ਸੈਣੀ      ) ਜਨਾਬ ਮੁਹੰਮਦ ਇਸ਼ਫਾਕ, ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿ੍ਰੰਸੀਪਲ ਸੈਕਟਰਟੀ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ 1 ਫਰਵਰੀ 2022 ਨੂੰ ਜਾਰੀ ਕੀਤੇ … Continue reading ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਕੀਤੇ ਜਾਰੀ