ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਗੋਲਡਨ ਬੁਆਏ ਨੀਰਜ ਚੋਪੜਾ’ ਰਿਲੀਜ਼

• ਟੋਕੀਓ ਓਲੰਪਿਕ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਅਥਲੀਟ ਨੀਰਜ ਚੋਪੜਾ ਦੀ ਸੰਖੇਪ ਜੀਵਨੀ ਉਤੇ ਆਧਾਰਿਤ ਹੈ ਕਿਤਾਬ• ਜੱਗ ਜੇਤੂ ਖਿਡਾਰੀ ਦੀ ਜੀਵਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸ੍ਰੋਤ ਬਣੇਗੀ- ਸੁਰਜੀਤ ਪਾਤਰ• ਸਕੂਲੀ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਜੀਵਨੀਆਂ ਆਧਾਰਿਤ ਬਾਲ ਸਾਹਿਤ ਲਿਖਣਾ ਸ਼ੁਭ ਸ਼ਗਨ- ਲਖਵਿੰਦਰ ਜੌਹਲ ਲੁਧਿਆਣਾ, 3 ਫਰਵਰੀ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ … Continue reading ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਗੋਲਡਨ ਬੁਆਏ ਨੀਰਜ ਚੋਪੜਾ’ ਰਿਲੀਜ਼