ਵੱਡੀ ਗਿਣਤੀ ਚ ਵਰਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ

ਪੰਜਾਬ ਵਿੱਚ ਆਖ਼ਰੀ ਸਾਹਾਂ ਤੇ ਹੈ ਕਾਂਗਰਸ- ਬੱਬੇਹਾਲੀ ਗੁਰਦਾਸਪੁਰ, 5 ਫਰਵਰੀ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਇੱਕ ਚੋਣ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ । ਅਕਾਲੀ ਦਲ ਵਿੱਚ ਸ਼ਾਮਲ ਹੋਣ … Continue reading ਵੱਡੀ ਗਿਣਤੀ ਚ ਵਰਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ