ਚਰਨਜੀਤ ਸਿੰਘ ਚੰਨੀ ਹੋਣਗੇ ਕਾਂਗਰਸ ਵੱਲੋ ਮੁੱਖ ਮੰਤਰੀ ਦਾ ਚੇਹਰਾ, ਰਾਹੁਲ ਗਾਂਧੀ ਨੇ ਕੀਤਾ ਐਲਾਨ

ਲੁਧਿਆਣਾ, 06 ਫਰਵਰੀ ।ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਆਪਣੇ ਮੁੱਖ ਮੰਤਰੀ ਦੇ ਚੇਹਰਾ ਐਲਾਨ ਦਿੱਤਾ ਹੈ। ਅੱਜ ਲੁਧਿਆਣਾ ਵਿਚ ਪੁੱਜੇ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਚਰਨਜੀਤ ਸਿੰਘ ਚੰਨੀ ਹੀ ਮੁੱਖ ਮੰਤਰੀ ਦਾ ਚੇਹਰਾ ਹੋਣਗੇ। ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਦਿੱਤਾ ਹੈ, ਕਿਉਂਕਿ ਸਿੱਧੂ … Continue reading ਚਰਨਜੀਤ ਸਿੰਘ ਚੰਨੀ ਹੋਣਗੇ ਕਾਂਗਰਸ ਵੱਲੋ ਮੁੱਖ ਮੰਤਰੀ ਦਾ ਚੇਹਰਾ, ਰਾਹੁਲ ਗਾਂਧੀ ਨੇ ਕੀਤਾ ਐਲਾਨ