ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਸਕੂਲ, ਕਾਲਜ, ਯੂਨੀਵਰਸਿਟੀਜ਼, ਆਈ.ਟੀ.ਆਈਜ਼, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਟਰੇੇਨਿੰਗ ਸੰਸਥਾਵਾਂ ਖੁੱਲ੍ਹੀਆਂ ਗੁਰਦਾਸਪੁਰ, 7 ਫਰਵਰੀ ( ਮੰਨਣ ਸੈਣੀ)। ਜਨਾਬ ਮੁਹੰਮਦ ਇਸ਼ਫਾਕ, ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿ੍ਰੰਸੀਪਲ ਸੈਕਟਰਟੀ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ 6 ਫਰਵਰੀ 2022 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਕੋਵਿਡ –19 ਰੋਕਾਂ, 6 ਫਰਵਰੀ ਤੋਂ 15 … Continue reading ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ