ਪੰਜਾਬ ‘ਚ ਨਾ ਤਾਂ ਅਕਾਲੀਆਂ ਅਤੇ ਨਾ ਹੀ ਆਮ ਆਦਮੀ ਪਾਰਟੀ ਦਾ ਰਹੇਗਾ ਵਜੂਦ- ਪਾਹੜਾ

ਗੁਰਦਾਸਪੁਰ, 9 ਫਰਵਰੀ (ਮੰਨਣ ਸੈਣੀ)। ਪੰਜਾਬ ਵਿੱਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ, ਉਹ ਕਾਂਗਰਸ ਪਾਰਟੀ ਦੇ ਸਮੇਂ ਦੌਰਾਨ ਹੋਏ ਹਨ। ਜਦੋਂ ਕਿ ਵਿਰੋਧੀ ਪਾਰਟੀ ਅਕਾਲੀ ਦਲ ਨੇ ਵਿਕਾਸ ਕਰਵਾਉਣ ਦੀ ਬਜਾਏ ਲੋਕਾਂ ਨੂੰ ਝੂਠੇ ਵਾਅਦੇ ਦਿੱਤੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਉਮੀਦਵਾਰ ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸ਼ਹਿਜ਼ਾਦਾ ਨੰਗਲ ਦੇ ਵਾਰਡ … Continue reading ਪੰਜਾਬ ‘ਚ ਨਾ ਤਾਂ ਅਕਾਲੀਆਂ ਅਤੇ ਨਾ ਹੀ ਆਮ ਆਦਮੀ ਪਾਰਟੀ ਦਾ ਰਹੇਗਾ ਵਜੂਦ- ਪਾਹੜਾ