ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੰਜਾਬ ਵਿੱਚ ਮਾਫੀਆ ਰਾਜ ਪੈਦਾ ਕਰਨ ਵਾਲੇ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਇਸ ਵਾਰ ਵੀ ਕਰਾਰੀ ਹਾਰ ਦੇਣਗੇ – ਤ੍ਰਿਪਤ ਬਾਜਵਾ

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਨਵਾਂ ਇਤਿਹਾਸ ਰਚਿਆ ਫ਼ਤਹਿਗੜ੍ਹ ਚੂੜੀਆਂ (ਬਟਾਲਾ), 9 ਫਰਵਰੀ ( ਮੰਨਣ ਸੈਣੀ)। ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਚੋਣ ਲੜ ਰਹੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਹਲਕੇ ਦੇ ਲੋਕਾਂ ਨੂੰ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਕਰਾਰੀ … Continue reading ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੰਜਾਬ ਵਿੱਚ ਮਾਫੀਆ ਰਾਜ ਪੈਦਾ ਕਰਨ ਵਾਲੇ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਇਸ ਵਾਰ ਵੀ ਕਰਾਰੀ ਹਾਰ ਦੇਣਗੇ – ਤ੍ਰਿਪਤ ਬਾਜਵਾ