ਭਾਜਪਾ ਵਿੱਚ ਸ਼ਾਮਿਲ ਹੋਏ ਗ੍ਰੇਟ ਖਲੀ, ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਸ਼ੁਰੂ ਹੋਈ ਸੀ ਸਿਆਸਤ ‘ਚ ਆਉਣ ਦੀ ਚਰਚਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, WWE ਪਹਿਲਵਾਨ ਦਿ ਗ੍ਰੇਟ ਖਲੀ ਉਰਫ਼ ਦਿਲੀਪ ਸਿੰਘ ਰਾਣਾ ਵੀਰਵਾਰ ਨੂੰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਪਿਛਲੇ ਸਾਲ ਗ੍ਰੇਟ ਖਲੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਇਸ ਤੋਂ ਬਾਅਦ ਸਿਆਸੀ … Continue reading ਭਾਜਪਾ ਵਿੱਚ ਸ਼ਾਮਿਲ ਹੋਏ ਗ੍ਰੇਟ ਖਲੀ, ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਸ਼ੁਰੂ ਹੋਈ ਸੀ ਸਿਆਸਤ ‘ਚ ਆਉਣ ਦੀ ਚਰਚਾ