ਉਮੀਦਵਾਰ ਨਿਰਧਾਰਤ ਸਮਾਂ ਸੀਮਾਂ ਤੋਂ ਪਹਿਲਾਂ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਵਾਉਣ- ਜਿਲਾ ਚੋਣ ਅਫਸਰ ਗੁਰਦਾਸਪੁਰ

ਪਹਿਲਾ ਇਸ਼ਤਿਹਾਰ ਪ੍ਰਕਾਸ਼ਿਤ ਕਰਾਉਣ ਦੀ ਅੰਤਿਮ ਮਿਤੀ ਸਮਾਪਤ ਗੁਰਦਾਸਪੁਰ , 10 ਫਰਵਰੀ (ਮੰਨਣ ਸੈਣੀ)। ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਹੈ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪ੍ਰਕਾਸ਼ਤ ਕਰਾਉਣ ਲਈ ਨਿਰਧਾਰਤ ਸਮੇਂ ਨੂੰ ਨਜ਼ਰਅੰਦਾਜ਼ ਨਾ ਕਰਨ। … Continue reading ਉਮੀਦਵਾਰ ਨਿਰਧਾਰਤ ਸਮਾਂ ਸੀਮਾਂ ਤੋਂ ਪਹਿਲਾਂ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਵਾਉਣ- ਜਿਲਾ ਚੋਣ ਅਫਸਰ ਗੁਰਦਾਸਪੁਰ