ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ-ਜਾਖੜ

ਕਿਸਾਨ ਵਿਰੋਧੀ ਤਾਕਤਾਂ ਨੂੰ ਹਰਾ ਕੇ ਸ਼ਹੀਦ ਕਿਸਾਨਾਂ ਨੂੰ ਮਿਲੇਗਾ ਮਾਣ ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਣੀ ਚਾਹੀਦੀ। ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਨੂੰ ਸੱਚੀ ਸ਼ਰਧਾਂਜਲੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ … Continue reading ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ-ਜਾਖੜ