ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ: ਭਗਵੰਤ ਮਾਨ

– ਸ੍ਰੀ ਅੰਮ੍ਰਿਤਸਰ ਜ਼ਿਲਾ ਪੰਜਾਬ ਦਾ ਪ੍ਰਸਿੱਧ ਜ਼ਿਲਾ ਹੋਣ ਦੇ ਬਾਵਜੂਦ ਅਧੁਨਿਕ ਤਰੱਕੀ ਵਿੱਚ ਪਿਛੜ ਗਿਆ: ਭਗਵੰਤ ਮਾਨ – ਭਗਵੰਤ ਮਾਨ ਨੇ ਲਾਲੀ ਮਜੀਠੀਆ, ਕੁਲਦੀਪ ਧਾਲੀਵਾਲ, ਬਲਦੇਵ ਸਿੰਘ ਅਤੇ ਜਸਵਿੰਦਰ ਸਿੰਘ ਦੇ ਹੱਕ ‘ਚ ਕੀਤਾ ਪ੍ਰਚਾਰ ਸ੍ਰੀ ਅੰਮ੍ਰਿਤਸਰ, 11 ਫਰਵਰੀ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ … Continue reading ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ: ਭਗਵੰਤ ਮਾਨ