ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਸਕੂਲ, ਕਾਲਜ ( ਸਮੇਤ ਮੈਡੀਕਲ ਅਤੇ ਨਰਸਿੰਗ ਕਾਲਜ), ਪੋਲੀਟੈਕਨਿਕਸ, ਆਈ.ਟੀ.ਆਈਜ਼, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਟਰੇੇਨਿੰਗ ਸੰਸਥਾਵਾਂ (ਭਾਵੇਂ ਸਰਕਾਰੀ ਤੇ ਪ੍ਰਾਈਵੇਟ) ਖੁੱਲਣਗੀਆਂ ਗੁਰਦਾਸਪੁਰ, 15 ਫਰਵਰੀ  ( ਮੰਨਣ ਸੈਣੀ)। ਜ਼ਿਲਾ ਮੈਜਿਸਟਰੇਟ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿ੍ਰੰਸੀਪਲ ਸੈਕਰਟਰੀ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ 15 ਫਰਵਰੀ ਨੂੰ ਜਾਰੀ ਕੋਵਿਡ –19 ਰੋਕਾਂ … Continue reading ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ