ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਚੰਡੀਗੜ੍ਹ, 15 ਫਰਵਰੀ। ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ ।  ਦੀਪ ਸਿੱਧੂ ਉਹ ਹੀ ਸਨ ਜਿਨ੍ਹਾਂ ਨੇ 2019 ਵਿੱਚ ਭਾਰਤੀ ਜਨਤਾ ਪਾਰਟੀ ਦੇ … Continue reading ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ