ਮੋਦੀ ਵੱਲੋਂ ਪੰਜਾਬੀਆਂ ਨੂੰ 5 ਸਾਲ ਸੇਵਾ ਕਰਨ ਦਾ ਮੌਕਾ ਦੇਣ ਦੀ ਅਪੀਲ

ਪਠਾਨਕੋਟ: 16 ਫਰਵਰੀ ( ਮੰਨਣ ਸੈਣੀ )। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਨੂੰ 5 ਸਾਲ ਸੇਵਾ ਕਰਨ ਦਾ ਮੌਕਾ ਦੇਣ ਦੀ ਭਾਵੁਕ ਅਪੀਲ ਕੀਤੀ ਹੈ।  ਉਨ੍ਹਾਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੇਤੀਬਾੜੀ, ਵਪਾਰ ਅਤੇ ਉਦਯੋਗ ਨੂੰ ਪੂਰੀ ਤਰ੍ਹਾਂ ਸੁਰਜੀਤ ਕਰਨ ਦਾ ਵਾਅਦਾ ਕੀਤਾ ਹੈ। ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ … Continue reading ਮੋਦੀ ਵੱਲੋਂ ਪੰਜਾਬੀਆਂ ਨੂੰ 5 ਸਾਲ ਸੇਵਾ ਕਰਨ ਦਾ ਮੌਕਾ ਦੇਣ ਦੀ ਅਪੀਲ