ਬੱਬੇਹਾਲੀ ਦੀ ਅਗਵਾਈ ਵਿੱਚ ਸ਼ਹਿਰ ਅੰਦਰ ਅਕਾਲੀ-ਬਸਪਾ ਗੱਠਜੋੜ ਦਾ ਰੋਡ ਮਾਰਚ

ਸਰਕਾਰ ਬਣਨ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਹਲ਼ ਕਰੇਗਾ ਅਕਾਲੀ ਦਲ – ਬੱਬੇਹਾਲੀ ਗੁਰਦਾਸਪੁਰ, 16 ਫਰਵਰੀ (ਮੰਨਣ ਸੈਣੀ)। ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਹੱਲ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਅੱਜ ਆਪਣੀ ਚੋਣ ਮੁਹਿੰਮ ਤਹਿਤ ਸ਼ਹਿਰ ਅੰਦਰ ਰੋਡ ਸ਼ੋਅ ਕੱਢਿਆ ਗਿਆ । ਇਹ ਰੋਡ ਸ਼ੋਅ ਸ਼ਹਿਰ ਦੇ ਹਨੂਮਾਨ ਚੌਕ ਤੋਂ ਸ਼ੁਰੂ … Continue reading ਬੱਬੇਹਾਲੀ ਦੀ ਅਗਵਾਈ ਵਿੱਚ ਸ਼ਹਿਰ ਅੰਦਰ ਅਕਾਲੀ-ਬਸਪਾ ਗੱਠਜੋੜ ਦਾ ਰੋਡ ਮਾਰਚ