ਮੋਦੀ ਸਰਕਾਰ ਦਾ ਰਾਸ਼ਟਰਵਾਦ ਫਰਜ਼ੀ, ਜੋ ਪਾੜੋ ਤੇ ਰਾਜ ਕਰੋ ਦੀ ਨੀਤੀ ਤੇ ਚਲਦਾ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

ਕਿਹਾ ਆਰਥਿਕਤਾ ਸੰਬੰਧੀ ਮੋਦੀ ਸਰਕਾਰ ਨੂੰ ਕੋਈ ਸਮਝ ਨਹੀਂ ,ਅਮੀਰ ਹੋਰ ਅਮੀਰ ਅਤੇ ਅਤੇ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਦੇਸ਼ ਦੇ 5 ਸੂਬਿਆਂ ‘ਚ ਹੋ ਰਹੀਆਂ ਚੋਣਾਂ ਸੰਬੰਧੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਇੱਕ ਵੀਡੀਓ ਰਾਹੀਂ ਕੇਂਦਰ ਸਰਕਾਰ ‘ਤੇ ਨਿਸ਼ਾਨਾ … Continue reading ਮੋਦੀ ਸਰਕਾਰ ਦਾ ਰਾਸ਼ਟਰਵਾਦ ਫਰਜ਼ੀ, ਜੋ ਪਾੜੋ ਤੇ ਰਾਜ ਕਰੋ ਦੀ ਨੀਤੀ ਤੇ ਚਲਦਾ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ