ਸਾਰੇ ਪੋਲਿੰਗ ਕੇਂਦਰਾਂ ’ਤੇ ਵੈਬ ਕਾਸਟਿੰਗ ਰਾਹੀਂ ਰੱਖੀ ਜਾਵੇਗੀ ਕਰੜੀ ਨਿਗਰਾਨੀ

ਗੁਰਦਾਸਪੁਰ, 19 ਫਰਵਰੀ  ( ਮੰਨਣ ਸੈਣੀ )। ਪੰਜਾਬ ਵਿਧਾਨ ਸਭਾ ਚੋਣਾਂ 2022  ਲਈ ਗੁਰਦਾਸਪੁਰ ਜਿਲ੍ਹੇ ਦੇ ਸਾਰੇ 1554 ਪੋਲਿੰਗ ਸਟੇਸ਼ਨਾਂ ਉੱਪਰ ਨਿਗਰਾਨੀ ਲਈ ਵੈਬ ਕਾਸਟਿੰਗ ਕੀਤੀ ਜਾ ਰਹੀ ਹੈ, ਜਿਸਨੂੰ ਅੱਗੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਕੰਟਰੋਲ ਸੈਂਟਰ, ਕਮਰਾ ਨੰਬਰ 323, ਬਲਾਕ-ਬੀ ਨਾਲ ਲਿੰਕ ਕੀਤਾ ਗਿਆ ਹੈ। ਜਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ … Continue reading ਸਾਰੇ ਪੋਲਿੰਗ ਕੇਂਦਰਾਂ ’ਤੇ ਵੈਬ ਕਾਸਟਿੰਗ ਰਾਹੀਂ ਰੱਖੀ ਜਾਵੇਗੀ ਕਰੜੀ ਨਿਗਰਾਨੀ