ਪਿੰਡ ਭੋਜਰਾਜ ਵਿੱਚ ਪੁਜਾਰੀ ਦੇ ਸਿਰ ਵਿੱਚ ਰਾਡ ਮਾਰ ਕੇ ਉਤਾਰਿਆਂ ਮੌਤ ਦੇ ਘਾਟ, ਪੁਲਿਸ ਨੇ ਕੀਤਾ ਮਾਮਲਾ ਦਰਜ, ਦੋਸ਼ੀ ਗਿਰਫ਼ਤਾਰ

ਗੁਰਦਾਸਪੁਰ, 20 ਫਰਵਰੀ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭੋਜਰਾਜ ਦੇ ਰਵਿਦਾਸ ਮੰਦਰ ਦੇ ਪੁਜਾਰੀ ਠੂਡਾ ਰਾਮ ਦਾ ਐਤਵਾਰ ਸਵੇਰੇ ਕਰੀਬ ਛੇ ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਮੌਕੇ ’ਤੇ ਪੁੱਜੇ। ਜਿਸ … Continue reading ਪਿੰਡ ਭੋਜਰਾਜ ਵਿੱਚ ਪੁਜਾਰੀ ਦੇ ਸਿਰ ਵਿੱਚ ਰਾਡ ਮਾਰ ਕੇ ਉਤਾਰਿਆਂ ਮੌਤ ਦੇ ਘਾਟ, ਪੁਲਿਸ ਨੇ ਕੀਤਾ ਮਾਮਲਾ ਦਰਜ, ਦੋਸ਼ੀ ਗਿਰਫ਼ਤਾਰ