ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਛੁੱਟੀ ਦਾ ਐਲਾਨ

ਗੁਰਦਾਸਪੁਰ, 20 ਫਰਵਰੀ (ਮੰਨਣ ਸੈਣੀ)। ਜ਼ਿਲਾ ਚੋਣ ਅਫਸ਼ਰ ਗੁਰਦਾਸਪੁਰ ਮੁਹੰਮਦ ਇਸ਼ਫਾਰ ਵੱਲੋਂ ਚੋਣ ਅਮਲਾ ਜੋ ਡਿਊਟੀਆਂ ‘ਤੇ ਤਾਇਨਾਤ ਹੈ, ਨੂੰ 21 ਫਰਵਰੀ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।