ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਂ ਬੋਲੀ ਅਹਿਦ ਸਮਾਰੋਹ ਯਾਦਗਾਰੀ ਰਿਹਾ

ਸਦਰ ਮੁਕਾਮ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਅਮਲੇ ਨੇ ਉਤਸ਼ਾਹਜਨਕ ਸ਼ਿਰਕਤ ਕੀਤੀ ਗੁਰਦਾਸਪੁਰ 21 ਫ਼ਰਵਰੀ (ਮੰਨਣ ਸੈਣੀ)।ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਆਈ.ਏ.ਐੱਸ. ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਸਟੇਟ ਤੇ ਨੈਸ਼ਨਲ ਐਵਾਰਡੀ) ਜ਼ਿਲ੍ਹਾ ਭਾਸ਼ਾ ਅਫ਼ਸਰ’, ਗੁਰਦਾਸਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਸਦਰ ਮੁਕਾਮ … Continue reading ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਂ ਬੋਲੀ ਅਹਿਦ ਸਮਾਰੋਹ ਯਾਦਗਾਰੀ ਰਿਹਾ