ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਦੀਆਂ ਐਪਸ ਤੇ ਵੈੱਬਸਾਈਟਾਂ ਬਲਾਕ

ਕੇਂਦਰ ਸਰਕਾਰ ਨੇ ਖਾਲਿਸਤਾਨ ਹਮਾਇਤੀ ਸੰਗਠਨ ‘ਸਿੱਖਸ ਫਾਰ ਜਸਟਿਸ’ (Sikhs for Justice) ਖਿਲਾਫ ਕਾਰਵਾਈ ਕਰਦਿਆਂ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਐਪਸ ਤੇ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਾਬੰਦੀਸ਼ੁਦਾ ਐਲਾਨੇ ਗਏ ਸੰਗਠਨ ਸਿੱਖਸ ਫਾਰ ਜਸਟਿਸ (SFJ) ਨਾਲ ਨੇੜਲੇ ਸਬੰਧ ਰੱਖਣ ਵਾਲੇ ਵਿਦੇਸ਼ੀ ਅਧਾਰਤ “ਪੰਜਾਬ ਪਾਲੀਟਿਕਸ ਟੀਵੀ” ਨਾਲ ਜੁੜੇ ਐਪਸ, ਵੈਬਸਾਈਟ … Continue reading ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਦੀਆਂ ਐਪਸ ਤੇ ਵੈੱਬਸਾਈਟਾਂ ਬਲਾਕ