ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਅੰਦਰ ਵੀ ਉਮੀਦਵਾਰ/ਨੁਮਾਇੰਦੇ ਵੇਖ ਸਕਦੇ ਹਨ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼

ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਅੰਦਰ ਬੇਹਦ ਸੱਖਤ ਹਨ ਇੰਤਜਾਮ ਗੁਰਦਾਸਪੁਰ, 23 ਫਰਵਰੀ ( ਮੰਨਣ ਸੈਣੀ)। ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਲਈ ਈ.ਵੀ.ਐਮ ਸਟਰਾਂਗ ਰੂਮ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ/ਮੋਨੀਟਰਿੰਗ … Continue reading ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਅੰਦਰ ਵੀ ਉਮੀਦਵਾਰ/ਨੁਮਾਇੰਦੇ ਵੇਖ ਸਕਦੇ ਹਨ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼