ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਥਾਪਤ ਕੰਟਰੋਲ ਰੂਮ ਰਾਹੀਂ ਸਟਰਾਂਗ ਰੂਮ ਦੀ ਮੋਨੀਟਰਿੰਗ ਕਰਨ ਲਈ ਅਧਿਕਾਰੀ ਤਾਇਨਾਤ

ਗੁਰਦਾਸਪੁਰ, 23 ਫਰਵਰੀ (ਮੰਨਣ ਸੈਣੀ )। ਜ਼ਿਲ੍ਹਾ ਚੋਣ ਅਫ਼ਸਰ-ਡਿਪਟੀ ਕਮਿਸ਼ਨਰ , ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ 07 ਵਿਧਾਨ ਸਭਾ ਚੋਣ ਹਲਕਿਆਂ ਦੀਆਂ ਵਿਧਾਨ ਸਭਾ ਚੋਣਾਂ -2022 ਦੀ ਪੋÇਲੰਗ ਵਾਲੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ , ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਇੰਜੀਨਰਿੰਗ,ਪੋਲੀਟੈਕਨਿਕ ਵਿੰਗ ਅਤੇ ਫਾਰਮੇਸੀ ਕਾਲਜ ਵਿਖੇ ਬਣਾਏ ਗਏ … Continue reading ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਥਾਪਤ ਕੰਟਰੋਲ ਰੂਮ ਰਾਹੀਂ ਸਟਰਾਂਗ ਰੂਮ ਦੀ ਮੋਨੀਟਰਿੰਗ ਕਰਨ ਲਈ ਅਧਿਕਾਰੀ ਤਾਇਨਾਤ