ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਵਿਸ਼ੇਸ਼ ਫ਼ੌਜੀ ਅਪਰੇਸ਼ਨ ਸ਼ੁਰੂ: ਜੇ ਅਮਰੀਕਾ ਤੇ ਨਾਟੋ ਨੇ ਦਖਲ ਦਿੱਤਾ ਤਾਂ ਨਾਨੀ ਚੇਤੇ ਕਰਵਾ ਦਿਆਂਗੇ: ਪੁਤਿਨ

ਯੂਕਰੇਨ ਦੀ ਹਵਾਈ ਰੱਖਿਆ ਪ੍ਰਣਾਲੀ ਤੇ ਹਵਾਈ ਅੱਡੇ ਤਬਾਹ, ਯੂਕਰੇਨ ਵੱਲੋਂ 50 ਰੂਸੀ ਫੌਜੀ ਮਾਰਨ, 6 ਲੜਾਕੂ ਜਹਾਜ਼ ਤੇ 4 ਟੈਂਕ ਤਬਾਹ ਕਰਨ ਦਾ ਦਾਅਵਾ ਮਾਸਕੋ, 24 ਫਰਵਰੀ:- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਵਿੱਚ ਵਿਸ਼ੇਸ਼ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਹੁਕਮ ਦਿੰਦਿਆਂ ਦੂਜੇ ਦੇਸ਼ਾਂ ਖਾਸ ਤੌਰ ’ਤੇ ਅਮਰੀਕਾ ਦੇ ਨਾਟੋ ਨੂੰ ਚਿਤਾਵਨੀ ਦਿੱਤੀ ਕਿ … Continue reading ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਵਿਸ਼ੇਸ਼ ਫ਼ੌਜੀ ਅਪਰੇਸ਼ਨ ਸ਼ੁਰੂ: ਜੇ ਅਮਰੀਕਾ ਤੇ ਨਾਟੋ ਨੇ ਦਖਲ ਦਿੱਤਾ ਤਾਂ ਨਾਨੀ ਚੇਤੇ ਕਰਵਾ ਦਿਆਂਗੇ: ਪੁਤਿਨ