ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ

ਸਟਰਾਂਗ ਰੂਮਾਂ ਦੀ ਸੁਰੱਖਿਆ ਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਗੁਰਦਾਸਪੁਰ, 24 ਫਰਵਰੀ ( ਮੰਨਣ ਸੈਣੀ)। ਡਾ. ਐਸ ਕਰੁਣਾ ਰਾਜੂ, ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸਰੁੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ, ਜਿਥੇ ਜਿਲੇ ਦੇ ਸਾਰੇ 07 ਵਿਧਾਨ ਸਭਾ ਹਲਕਿਆਂ ਦੇ ਈ.ਵੀ.ਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ … Continue reading ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ