ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਉਹਨਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 25 ਫਰਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੁੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਕੀਤੇ ਹਮਲੇ ਤੋਂ ਬਾਅਦ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਹਨਾਂ ਨੁੰ ਸੁਰੱਖਿਅਤ ਭਾਰਤ ਲਿਆਉਣ ਲਈ ਕਦਮ ਚੁੱਕਣ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਯੂਕਰੇਨ ਦੇ ਵੱਖ … Continue reading ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਉਹਨਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇ : ਹਰਸਿਮਰਤ ਕੌਰ ਬਾਦਲ