ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਹੋਈ ਖਾਰਿਜ

ਚੰਡੀਗੜ, 25 ਫਰਵਰੀ ।ਡਰੱਗ ਮਾਮਲੇ ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਮਾਨਯੋਗ ਅਦਾਲਤ ਵਲੋਂ ਖਾਰਿਜ ਕਰ ਦਿਤੀ ਗਈ ਹੈ । ਜਿਕਰਯੋਗ ਹੈ ਕਿ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਲੋਂ ਫੈਸਲੇ ਨੂੰ ਸੁਰੱਖਿਅਤ ਰਖਿਆ ਗਿਆ ਸੀ। ਉਹਨਾਂ ਨੂੰ 8 ਮਾਰਚ ਤਕ ਰਿਮਾਂਡ ਤੇ ਭੇਜਿਆ ਗਿਆ ਹੈ । ਬਿਕਰਮ ਮਜੀਠੀਆ ਦੇ ਵਕੀਲਾਂ ਨੇ ਰੈਗੂਲਰ … Continue reading ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਹੋਈ ਖਾਰਿਜ