ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਇਸ ਕਦਮ ਦਾ ਉਦੇਸ਼ ਸੰਕਟ ਵਿੱਚ ਘਿਰੇ ਪਰਿਵਾਰਾਂ ਦੀ ਸਹਾਇਤਾ ਕਰਨਾ 

ਚੰਡੀਗੜ੍ਹ, 25 ਫਰਵਰੀ: ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ।  ਇਹ ਜਾਣਕਾਰੀ ਦਿੰਦਿਆਂ  ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ … Continue reading ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਇਸ ਕਦਮ ਦਾ ਉਦੇਸ਼ ਸੰਕਟ ਵਿੱਚ ਘਿਰੇ ਪਰਿਵਾਰਾਂ ਦੀ ਸਹਾਇਤਾ ਕਰਨਾ