ਕੋਵਿਡ-19 ਸੰਬੰਧੀ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ

ਕੋਰੋਨਾ ਕੇਸਾਂ ‘ਚ ਆ ਰਹੀ ਕਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕੋਵਿਡ ਪਾਬੰਦੀਆਂ 25 ਮਾਰਚ ਤਕ ਵਧਾ ਦਿੱਤੀਆਂ ਹਨ ਤੇ ਨਾਲ ਹੀ ਸਾਰੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਵਿਅਕਤੀਆਂ ਲਈ ਜਨਤਕ ਸਥਾਨਾਂ ਜਿਨ੍ਹਾਂ ਵਿੱਚ ਕੰਮ ਕਰਨ ਵਾਲੀਆਂ ਥਾਵਾਂ … Continue reading ਕੋਵਿਡ-19 ਸੰਬੰਧੀ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ