ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਰੂਸ ਖ਼ਿਲਾਫ਼ ਮਤੇ ਉਪਰ ਵੋਟਿੰਗ ਦੌਰਾਨ ਭਾਰਤ ਗ਼ੈਰਹਾਜ਼ਰ

ਨਵੀਂ ਦਿੱਲੀ, 26 ਫਰਵਰੀ। ਯੂਕਰੇਨ ’ਤੇ ਹਮਲੇ ਕਾਰਨ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਰੂਸ ਦੀ ਨਿੰਦਾ ਕਰਨ ਵਾਲੇ ਮਤੇ ‘ਤੇ ਵੋਟ ਨਾ ਪਾ ਕੇ ਭਾਰਤ ਨੇ ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਉਣ ਲਈ ਸਾਰੀਆਂ ਧਿਰਾਂ ਤੱਕ ਪਹੁੰਚਣ ਦਾ ਰਾਹ ਖੁੱਲ੍ਹਾ ਰੱਖਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਯੂਕਰੇਨ ਵਿਰੁੱਧ ਰੂਸ ਦੇ ‘ਹਮਲਾਵਰ ਵਤੀਰੇ’ ਦੀ ‘ਜ਼ੋਰਦਾਰ … Continue reading ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਰੂਸ ਖ਼ਿਲਾਫ਼ ਮਤੇ ਉਪਰ ਵੋਟਿੰਗ ਦੌਰਾਨ ਭਾਰਤ ਗ਼ੈਰਹਾਜ਼ਰ