ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸੰਬੰਧੀ ਨਿਯਮਾਂ ਬਾਰੇ ਫੈਸਲਾ ਹੈਰਾਨ ਕਰਨ ਵਾਲਾ ਬੇਹੱਦ ਖਤਰਨਾਕ ਤੇ ਗੰਭੀਰ ਘਟਨਾਕ੍ਰਮ : ਸੁਖਬੀਰ ਸਿੰਘ ਬਾਦਲ

ਪੰਜਾਬੀਆਂ ਦੇ ਪਹਿਲਾਂ ਹੀ ਰਿਸਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ, 26 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰਾਂ ਦੀ ਨਿਯੁਕਤੀ ਲਈ ਨਿਯਮਾਂ ਵਿਚ ਤਬਦੀਲੀ ਦੇ ਕੇਂਦਰ ਦੇ ਫੈਸਲੇ ਨੁੰ ਹੈਰਾਨੀਜਨਕ ਪੱਧਰ ’ਤੇ ਖਤਰਨਾਕ ਕਰਾਰ ਦਿੰਦਿਆਂ ਕਿਹਾ ਕਿ ਇਸਦੇ ਪੰਜਾਬ ਲਈ … Continue reading ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸੰਬੰਧੀ ਨਿਯਮਾਂ ਬਾਰੇ ਫੈਸਲਾ ਹੈਰਾਨ ਕਰਨ ਵਾਲਾ ਬੇਹੱਦ ਖਤਰਨਾਕ ਤੇ ਗੰਭੀਰ ਘਟਨਾਕ੍ਰਮ : ਸੁਖਬੀਰ ਸਿੰਘ ਬਾਦਲ