ਮੁੱਖ ਸਕੱਤਰ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼. ਨੂੰ ਜੰਗ ਪ੍ਰਭਾਵਿਤ ਮੁਲਕ ਵਿੱਚ ਫਸੇ ਵਿਅਕਤੀਆਂ ਬਾਰੇ ਸਮੇਤ ਪਾਸਪੋਰਟ ਨੰਬਰ ਜਾਣਕਾਰੀ ਤੁਰੰਤ ਅੱਪਡੇਟ ਕਰਨ ਦੇ ਨਿਰਦੇਸ਼ • ਮੁੱਖ ਸਕੱਤਰ ਵੱਲੋਂ ਪ੍ਰਭਾਵਿਤ ਵਿਅਕਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰਾਂ ਉਤੇ ਸੰਪਰਕ ਕਰਨ ਦੀ ਅਪੀਲ ਚੰਡੀਗੜ੍ਹ, 26 ਫਰਵਰੀ। ਯੂਕਰੇਨ ਵਿੱਚ ਜੰਗ ਕਾਰਨ ਸੰਕਟ ਵਿੱਚ ਘਿਰੇ ਦੁਖੀ ਪਰਿਵਾਰਾਂ … Continue reading ਮੁੱਖ ਸਕੱਤਰ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਜਾਇਜ਼ਾ