ਕਾਂਗਰਸ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਚੋਣ ਕਮਿਸ਼ਨ – ਬੱਬੇਹਾਲੀ

ਭਾਰਤ ਦੇ ਮੁੱਖ ਚੋਣ ਕਮਿਸ਼ਨ ਕੋਲ ਕੀਤੀ ਡੀਐੱਸਪੀ ਪੱਧਰ ਦੇ ਅਧਿਕਾਰ ਦੀ ਸ਼ਿਕਾਇਤ ਗੁਰਦਾਸਪੁਰ, 27 ਫਰਵਰੀ। ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੂੰ ਸਥਾਨਕ ਡੀ.ਐੱਸ.ਪੀ ਰੈਂਕ ਦੇ ਇੱਕ ਅਧਿਕਾਰੀ ਦੀ ਕਾਂਗਰਸ ਪੱਖੀ ਕਾਰਗੁਜ਼ਾਰੀ ਦੀ ਸ਼ਿਕਾਇਤ ਕੀਤੀ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਬਚਨ ਸਿੰਘ … Continue reading ਕਾਂਗਰਸ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਚੋਣ ਕਮਿਸ਼ਨ – ਬੱਬੇਹਾਲੀ